Skip to content
Affiliated to CBSE Affiliation No.: 1630705 School Code: 20685

ਨੈਤਿਕ ਸਿੱਖਿਆ ਇਮਤਿਹਾਨ ਵਿੱਚ ਪਹਿਲਾ ਅਤੇ ਦੂਜਾ ਸਥਾਨ

October 16, 2026

Moral Education Award Winners - GGB Royal International School, Dhilwan

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ, ਢਿੱਲਵਾਂ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। 🥇🥈

ਇਹ ਸ਼ਾਨਦਾਰ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਸਮਰਪਣ ਦਾ ਨਤੀਜਾ ਹੈ।

ਇਸ ਮਾਣਮੱਤੀ ਸਫ਼ਲਤਾ ਲਈ ਸਾਰੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਦਿਲੋਂ ਬਹੁਤ-ਬਹੁਤ ਵਧਾਈਆਂ! 💐

English Translation

Students Secure First and Second Positions in the Moral Education Examination

Students of GGB Royal International School, Dhilwan, have brought pride to the school by securing first and second positions in the Moral Education Examination organised by Guru Gobind Singh Study Circle. 🥇🥈

This outstanding achievement reflects the students’ hard work and commitment, along with the dedication of their teachers.

Heartfelt congratulations to all the talented students, their parents, teachers, and the entire school management on this proud achievement! 💐